Pinterest • The world’s catalogue of ideas

Compensation paid to farmers of border area

3 Pins1.09k Followers

ਖਾਲੜਾ 'ਚ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਦਾ ਲਾਭ ਕੰਡਿਆਲੀ ਤਾਰ ਤੋਂ ਪਾਰ 21 ਹਜ਼ਾਰ ਏਕੜ ਜ਼ਮੀਨ ਦੇ ਮਾਲਕ ਸੈਂਕੜੇ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਬਹਾਦਰ ਕਿਸਾਨਾਂ ਦੀ ਮਦਦ ਕਰਨਾ ਆਪਣਾ ਫਰਜ਼ ਸਮਝਦੀ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਇਹਨਾਂ ਬਹਾਦਰ ਕਿਸਾਨਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। #AkaliDal #ProgressivePunjab